ਵਿਕਟੋਰੀਆ ਦਾ ਟਰਾਂਸਪੋਰਟ ਐਕਸੀਡੈਂਟ ਕਮਿਸ਼ਨ (TAC)
ਟਰਾਂਸਪੋਰਟ ਐਕਸੀਡੈਂਟ ਕਮਿਸ਼ਨ (TAC) ਵਿਕਟੋਰੀਆ ਸਰਕਾਰ ਦੀ ਮਲਕੀਅਤ ਵਾਲੀ ਸੰਸਥਾ ਹੈ ਜਿਸਦੀ ਭੂਮਿਕਾ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਅਤੇ ਵਿਕਟੋਰੀਆ ਦੀਆਂ ਸੜਕਾਂ 'ਤੇ ਜ਼ਖਮੀ ਹੋਏ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਹੈ।